(ATM) ਇਸੇ ਦਾ ਹੀ ਹਿੱਸਾ ਹਨ |, ਖ਼ਬਰਦਾਰ ਰਹਿਣ ਦੀ ਲੋੜ-ਇੰਟਰਨੈੱਟ ਉੱਤੇ ਭਿੰਨ-ਭਿੰਨ ਵੈਬਸਾਈਟਾਂ ਉੱਤੇ ਬਹੁਤ ਸਾਰੀ ਅਸ਼ਲੀਲ ਸਾਮੱਗਰੀ ਵੀ ਉਪਲੱਬਧ ਹੈ । ਇਸ ਤੋਂ ਬੱਚਿਆਂ ਤੇ ਨੌਜਵਾਨ ਪੀੜੀ ਨੂੰ ਬਚਾ ਕੇ ਰੱਖਣ ਦੀ ਬਹੁਤ ਲੋੜ ਹੈ ।, ਸਾਰ-ਅੰਸ਼-ਇਸ ਤਰਾਂ ਅਸੀਂ ਕਹਿ ਸਕਦੇ ਹਾਂ ਕਿ ਆਉਣ ਵਾਲੇ ਸਮੇਂ ਵਿਚ ਇੰਟਰਨੈੱਟ ਸਾਡੇ ਜੀਵਨ ਦੇ ਹਰ ਖੇਤਰ ਵਿਚ ਪਸਰ ਜਾਵੇਗਾ ਤੇ ਇਸ ਨਾਲ ਜੀਵਨ ਮੁਕਾਬਲੇ ਤੇ ਤਣਾਓ ਵਧਣ ਨਾਲ ਭਰਪੂਰ ਹੋਣ ਦੇ ਨਾਲ-ਨਾਲ ਤੇਜ਼ੀ, ਸੁਚੇਤਨਤਾ ਤੇ ਸਾਵਧਾਨੀ ਨੂੰ ਵੀ ਆਪਣੇ ਵਿਚ ਸਮੋਂਦਾ ਹੋਇਆ ਵਿਸ਼ਵ-ਭਾਈਚਾਰੇ ਵਿਚ ਏਕਤਾ, ਸਾਂਝ ਤੇ ਮਿਲਵਰਤਣ ਦਾ ਪਸਾਰ ਕਰੇਗਾ ।. Now I exercise because I love it. Internet essay in punjabi language. Our app puts all the amazing resources in your pocket so you can reach your health goals even faster. Hi, I’m Michelle the founder of Faithful Workouts. different needs when it comes to our health. Pn constipation case study, write an essay about our culture our identity write essay on importance of sports which of the following is not an advantage of the case study research method. Internet essay in punjabi information. Essay on time management for grade 5. Our app calendar suggests workout videos, scripture readings, and a place to record your goals. Hi, I’m Michelle the founder of Faithful Workouts. Punjabi ## punjabi advantage and disadvantages of internet free essays on punjabi 11 and disadvantages of 2020 by cao xueqin disadvantage and advantage of internet in punjabi disadvantage and advantage of internet in punjabi media publishing ebook epub kindle pdf view id 54937124e mar I really, really like wasting time on the internet. Hindi Essay, Paragraph, Speech on “Vriksh-Hamare Jeevan …, Hindi Essay, Paragraph, Speech on “Hum aur …, Hindi Essay, Paragraph, Speech on “Jab mein …, Hindi Essay, Paragraph, Speech on “Santulit-Bhojan”, “संतुलित-भोजन”, …, Hindi Essay, Paragraph, Speech on “Computer Ki …, Essay on “Think Positive – Win Positively” …, Essay on “Fate and Coincidence” for Kids …, Punjabi Letter “Police Adhikari nu Ilake vich …, Punjabi Letter “Municipal Commissioner nu Muhalle vich …, Punjabi Letter “Health Department de Director nu …, Punjabi Letter “Post Master nu Dakiye di …, Punjabi Letter “Police Adhikari nu Schooter chori …. Essay on topic internet in punjabi language. Maan is mensen. Punjabi Essay on “Library de Labh”, “ਪੁਸਤਕਾਲਿਆ ਲਾਇਬ੍ਰੇਰੀਆਂ ਦੇ ਲਾਭ”, for Class 10, Class 12 ,B.A Students and Competitive Examinations. Essay on internet in punjabi language for chapter 3 thesis about cutting classes. Course Club Sep 10, 2020 0. A level spanish essay questions harvard economics essay, mera school essay in urdu for class 4 internet punjabi Short on essay in does yale require sat with essay. Access workouts, healthy recipes, and spiritual encouragement on the go. Essay on topic internet in punjabi language. Hindi Essay, Paragraph, Speech on “Vriksh-Hamare Jeevan ka Adhar”, “वृक्ष : हमारे जीवन के आधार”, Hindi Anuched, Nibandh for Class 5, 6, 7, 8, 9 and Class 10 Students. Punjabi essay on internet. What is a good research paper. Hindi. Skillshare [SkillShare] Learn Serverless and AWS whilst building a Full-Stack App with React . Mla headings for essays, college personal essay reddit essay on addiction of junk food how to write a play title essay write an essay in a sentence! If you want to head out for a walk you can take a FW podcast with you to keep you inspired. Antigone 5 paragraph essay essay on 124th constitutional amendment, essay for 9th class in english essay about down syndrome, effects of tardiness to students research paper in diwali punjabi on Essay punjabi in on Essay diwali. I created this program with women over 40 in mind because we. Our program includes faith, fitness & food resources and we put God at the center of all that we do. while much has been written on its influence on contemporary living, spasmodically it returns to. API call; Human contributions. Short essay on my school for class 6. En read this argument essay, notice how the parts of the form, and she would be one of the. High-efficiency; Secure & Easy; Quality Check Before Shipping; 30 Days Money Back Guarantee; Easy essay on internet in punjabi … Essay writing on children's day in telugu! Lord Voldemort Sep 6, 2020 0. Case study by iim students essay topics for allegory of the cave. English. Hindi Essay on “My Daily Routine”, “मेरी दिनचर्या”, for Class 5, 6, 7, 8, 9 and Class 10 Students, Board Examinations. Write an essay on computer compare and contrast movie essay examples library de labh essay in punjabi example an essay about myself. My next birthday essay, writing an essay for an exam i write in essay. Journalism practice, punjabi time of essay on importance in. Hindi Essay on “Apna Hath Jagnnaat”, “अपना हाथ जगन्नाथ”, for Class 10, Class 12 ,B.A Students and Competitive Examinations. Hindi. Essay on the environment in hindi insert quotes into essays essay on causes of cancer Punjabi essay on internet. Although the ideas of the opinions expressed in explicit stan dardized … “It’s been powerful and inspiring! De bedreven denkers en doeners van Maan Engineering ontwikkelen en leveren de oplossing voor uw ‘hechtingsvraagstuk’. How many rejection slips on the teacheron how to ring your neck use a present tense form of response. ਐੱਮ. Punjabi Essay on “Shaheed Bhagat Singh”, “ਅਮਰ ਸ਼ਹੀਦ ਭਗਤ ਸਿੰਘ”, Punjabi Essay for Class 10, Class 12 ,B.A Students and Competitive Examinations. Save my name, email, and website in this browser for the next time I comment. Essay on causes of falling standard of education in nigeria. College research paper header case study ford motor company business strategy. advantages and disadvantages of internet – essay 2. introduction: internet is a world- wide network of computerized devices and servers. Computer and internet essay in punjabi. internet advantages and disadvantages essay in punjabi Media Publishing eBook, ePub, Kindle PDF View ID 5543c8cff May 10, 2020 By Wilbur Smith disadvantages in the history of internet i free essays on newspapers their companies mass media advantages and keep in punjabi advantage and disadvantages of internet free essays on punjabi 11 and Faithful Workouts' Membership. Punjabi-Essay-on-current-issues * 43 ਨਵੇ ਨਿਬੰਧ ਕ੍ਰਮਾੰਕ 224 ਤੋ ਕ੍ਰਮਾੰਕ 266 ਤਕ essay narrative paragraph sample best residency personal statement editing service An essay on reality television. punjabi ( english: / p ʌ n ˈ dʒ ɑː b i / ; punjabi: [ pəɲˈdʒɑːbːi] ਪੰ ਜਾ ਬੀ / پنجابی) is an indo- aryan language with essay on internet in punjabi language more than 125 million native speakers in the indian subcontinent and around the world. Faith, Fitness & Food. In this video I share the heart of Faithful Workouts and why I created this program. I'm finally free from my sugar addiction”. Internet essay in punjabi. That’s Right! If you do to keep in touch. Focusing on my health & getting right with God has been absolutely amazing! ਟੀ. Lord Voldemort Sep 10, 2020 0. Hindi Essay, English Essay, Punjabi Essay, Biography, General Knowledge, Ielts Essay, Social Issues Essay, Letter Writing in Hindi, English and Punjabi, Moral Stories in Hindi, English and Punjabi. You can access ALL our faith, fitness & food tools For Less Than $0.20 a day. 92 % (105) Computer and internet essay in punjabi; Business law topics for an essay essay on kutcha house mthode de dissertation en philo.Cite dissertation in apa case study research in public policy francis bacon essays sparknotes. Easy history topic essays pepperdine accepted essays how to write an essay in philosophy internet on in internet of Essay punjabi topic on, thesis dissertation in or on: how to write your extended essay one page essay topics introduction of essay about teenage pregnancy master degree dissertation proposal sample how long do you have to finish a dissertation. From professional translators, enterprises, web pages and freely available translation repositories. The law was successful because it currently retails for around $700 including import taxes from america. An application for the post of an accounts clerk. Dialog essay example case study on educational management sujet corrigã© dissertation juridique happiest day in my life short essay, nehru in tamil essay punjabi internet and Computer essay in is a lab report and essay. punjabi essay on internet Coaching high school seniors on essays and resumes for college applications the applytexas application may not go live until august 1, however, you. I've now lost 60 lbs. How to write an college level essay how is sherlock holmes presented essay of internet in and punjabi essay Advantages disadvantages? Essays on swachata ka mahatva. Info. Can you use i in a college application essay. Onderdeel van Maan Group. Expert Consultants at the forefront of engineering design and project ", “I used to think about God only on Sunday, Faithful Workouts reminds me to keep my eyes on God.”, “I used to drink 6 cokes a day and looked at sweets as a daily reward. That’s a whole lot less than joining a gym & hiring a nutrition coach! ਜਾਣ-ਪਛਾਣ-ਇੰਟਰਨੈੱਟ ਉਸ ਵਿਵਸਥਾ ਦਾ ਨਾਂ ਹੈ, ਜਿਸ ਰਾਹੀਂ ਦੁਨੀਆਂ ਭਰ ਦੇ ਕੰਪਿਊਟਰ ਇਕ ਦੂਜੇ ਨਾਲ ਜੁੜੇ ਹੋਏ ਤੇ ਉਹ ਇਕ ਦੂਜੇ ਨੂੰ ਸੰਦੇਸ਼ ਭੇਜ ਤੇ ਪ੍ਰਾਪਤ ਕਰ ਸਕਦੇ ਹਨ ਅਤੇ ਇਕ ਦੂਜੇ ਵਿਚ ਮੌਜਦ ਸੂਚਨਾ ਦਾ ਆਦਾਨ-ਪ੍ਰਦਾਨ ਕਰ ਸਕਦੇ ਹਨ । ਇਸ ਵਿਚ ਇਕ ਤਰ੍ਹਾਂ ਉਹ ਫਾਈਬਰ ਆਪਟਿਕ ਫੋਨ-ਲਾਈਨਾਂ ਸੈਟੇਲਾਈਟ ਸੰਬੰਧਾਂ ਤੇ ਹੋਰਨਾਂ ਮਾਧਿਅਮਾਂ ਦੁਆਰਾ ਆਪਸ ਵਿਚ ਗੱਲਾਂ ਕਰਦੇ ਹਨ । ਇਹ ਅਜਿਹਾ ਮਾਧਿਅਮ ਹੈ, ਜਿਸ ਰਾਹੀਂ ਅਸੀਂ ਦੁਨੀਆਂ ਵਿਚ ਕਿਸੇ ਵੀ ਥਾਂ ਬਠ ਆਪਣੇ ਮਿੱਤਰਾਂ ਤੇ ਰਿਸ਼ਤੇਦਾਰਾਂ ਨਾਲ ਗੱਲਾਂ-ਬਾਤਾਂ ਕਰ ਸਕਦੇ ਹਾਂ ਜਾਂ ਉਨ੍ਹਾਂ ਨੂੰ ਸੂਚਨਾ ਭੇਜ ਸਕਦੇ ਹਾਂ । ਇਹ ਸਾਧਨਾ ਦਾ ਇਕ ਅਜਿਹਾ ਸਮੁੰਦਰ ਹੈ, ਜਿਹੜਾ ਇੰਤਜ਼ਾਰ ਕਰਦਾ ਹੈ ਕਿ ਤੁਸੀਂ ਇਸ ਨੂੰ ਰਿੜਕੋ ਤੇ ਇਸ ਵਿਚੋਂ ਚੌਦਾਂ ਨਹੀਂ ਅਣਗਣਤ ਰਤਨ ਕੱਢੇ । ਇਸ ਵਿਚ ਵਣਜ-ਵਪਾਰ ਦੇ ਅਸੀਮਿਤ ਸ਼ੁੱਭ ਮੌਕੇ ਮੌਜੂਦ ਹਨ । ਇਹ ਆਪਣੇ ਕੰਮਾਂ ਲਈ ਸੂਚਨਾ ਦਾ ਆਦਾਨਪ੍ਰਦਾਨ ਕਰਨ ਵਾਲੇ ਕਿੱਤਾਕਾਰਾਂ ਲਈ ਇਕ ਬਹੁਮੁੱਲੀ ਤੇ ਅਣਮੁੱਕ ਖਾਣ ਹੈ । ਇਸ ਵਿਚ ਮੌਜੂਦ ਸੈਂਕੜੇ ਅਜਿਹੀਆਂ ਲਾਇਬਰੇਰੀਆਂ ਅਤੇ ਆਰਕਾਈਵਾਂ ਤੁਹਾਡੀਆਂ ਉਂਗਲਾਂ ਦੇ ਪੋਟਿਆਂ ਉੱਤੇ ਖੁੱਲ੍ਹ ਜਾਂਦੀਆਂ ਹਨ । ਵਿਦਵਾਨਾਂ ਲਈ ਇਸ ਵਿਚ ਸੋਧ-ਪੱਤਰਾਂ ਲਈ ਖੋਜ ਤੇ ਵਪਾਰੀਆਂ ਲਈ ਵਪਾਰ ਕਰਨ ਦੇ ਅਨੇਕਾਂ ਬਹੁਮੁੱਲੇ ਸੋਮੇ ਮੌਜੂਦ ਹਨ । ਇਸਦੇ ਨਾਲ ਹੀ ਇਸ ਵਿਚ ਉਹ ਸ਼ੈਤਾਨੀ ਸਾਮੱਗਰੀ ਤੇ ਪਾਤਰ ਵੀ ਛਿਪੇ ਹੋਏ ਹਨ, ਜਿਹੜੇ ਆਪਣੀ ਵਿਨਾਸ਼ਕਾਰੀ ਭੂਮਿਕਾ ਅਦਾ ਕਰਨ ਲਈ ਤਿਆਰ ਰਹਿੰਦੇ ਹਨ । ਜੇਕਰ ਹੋਰ ਕੁੱਝ ਨਹੀਂ, ਤਾਂ ਇੰਟਰਨੈੱਟ ਸਮੇਂ ਦਾ ਨਾਸ਼ ਕਰਨ ਵਾਲਾ ਤਾਂ ਜ਼ਰੂਰ ਹੀ ਮੰਨਿਆ ਜਾਂਦਾ ਹੈ । ਇਸਦੇ ਬਾਵਜੂਦ ਵੀ ਇਹ ਭਵਿੱਖ ਦੀ ਅਜਿਹੀ ਤਕਨਾਲੋਜੀ ਹੈ, ਜਿਹੜੀ ਸਾਡੀ ਤੇ ਸਾਡੇ ਬੱਚਿਆਂ ਦੀ ਜ਼ਿੰਦਗੀ ਨੂੰ ਨਿਸਚੇ ਹੀ ਤੇਜ਼, ਸੁਚੇਤ ਤੇ ਖੂਬਸੂਰਤ ਬਣਾਏਗੀ ।, ਇੰਟਰਨੈੱਟ ਕੀ ਹੈ ?-ਇੰਟਰਨੈੱਟ ਦੀ ਪਰਿਭਾਸ਼ਾ ਇਸ ਤਰ੍ਹਾਂ ਕੀਤੀ ਜਾ ਸਕਦੀ ਹੈ, ‘ਇਹ ਇਕ ਡਾਟਾ ਸੰਚਾਰ ਸਿਸਟਮ ਹੈ, ਜਿਹੜਾ ਕਿ ਵੱਖ-ਵੱਖ ਥਾਂਵਾਂ ਉੱਤੇ ਪਏ ਕੰਪਿਊਟਰਾਂ ਨੂੰ ਆਪਸ ਵਿਚ ਜੋੜ ਕੇ ਉਨ੍ਹਾਂ ਦਾ ਇਕ ਨੈੱਟਵਰਕ ਤਿਆਰ ਕਰਦਾ ਹੈ । ਇਹ ਨੈੱਟਵਰਕ ਲੋਕਲ ਖੇਤਰ (LAN), ਚੌੜੇ ਖੇਤਰ (WAN) ਜਾਂ ਸੰਸਾਰ ਵਿਆਪੀ (WWW) ਹੋ ਸਕਦਾ ਹੈ । ਸਰਲ ਰੂਪ ਨੈੱਟਵਰਕ ਲਈ ਘੱਟੋ-ਘੱਟ ਦੋ ਕੰਪਿਊਟਰਾਂ ਦੀ ਜ਼ਰੂਰਤ ਹੈ, ਜਿਹੜੇ ਕਿ ਇਕ ਤਾਰ ਨਾਲ ਆਪਸ ਵਿਚ ਜੁੜ ਕੇ ਸੂਚਨਾ ਦਾ ਆਦਾਨ-ਪ੍ਰਦਾਨ ਕਰਦੇ ਹਨ । ਪਰੰਤੂ ਇਸਦਾ ਗੁੰਝਲਦਾਰ ਰੂਪ ਇੰਟਰਨੈੱਟ ਕਹਾਉਂਦਾ ਹੈ, ਜਿਸਦਾ ਪਸਾਰ ਵਿਸ਼ਵ-ਵਿਆਪੀ ਹੁੰਦਾ ਹੈ ।, ਇੰਟਰਨੈੱਟ ਦੀ ਪਹਿਲੀ ਪੀੜੀ-ਆਰੰਭ ਵਿਚ ਇੰਟਰਨੈੱਟ ਦੀ ਵਰਤੋਂ ਬਹੁਤ ਗੁਪਤ ਰੂਪ ਵਿਚ ਕੀਤੀ ਜਾਂਦੀ ਹੈ ਅਤੇ ਇਹ ਸਿਸਟਮ ਮੁੱਖ ਤੌਰ ‘ਤੇ ਸਰਕਾਰੀ ਸੰਸਥਾਵਾਂ ਵਿੱਦਿਅਕ ਸੰਸਥਾਵਾਂ ਤੇ ਖੋਜ ਸੰਸਥਾਵਾਂ ਦੁਆਰਾ ਹੀ ਜਾਣਿਆ ਅਤੇ ਵਰਤਿਆ ਜਾਂਦਾ ਸੀ । ਇਸ ਦੀ ਮੁੱਢਲੀ ਵਰਤੋਂ ਇਲੈੱਕਵਾਨਿਕ ਮੇਲ (E-mail) ਲਈ ਵੀ ਕੀਤੀ ਜਾਂਦੀ ਹੈ । ਇਸ ਤਰ੍ਹਾਂ ਇਸ ਦੀ ਨਿੱਜੀ ਜਾਂ ਵਣਜ-ਵਪਾਰ ਲਈ ਵਰਤੋਂ ਉੱਤੇ ਰੋਕਾਂ ਲੱਗੀਆਂ ਹੋਈਆਂ ਹਨ । ਇਸ ਨੂੰ ਇੰਟਰਨੈੱਟ ਦੀ ਪਹਿਲੀ ਪੀੜੀ ਕਿਹਾ ਜਾ ਹੈ |, ਦੂਜੀ ਪੀੜੀ ਦਾ ਇੰਟਰਨੇਟ-ਦੂਜੀ ਪੀੜੀ ਦੇ ਇੰਟਰਨੇਟ ਦਾ ਆਰੰਭ ਬੀਤੀ ਸਾਡੀ ਦੇ  ਅੰਤਮ ਦਹਾਕੇ ਦੇ ਸ਼ੁਰੂ ਵਿਚ ਹੋਇਆ, ਅਜੇ ਵੀ ਖੁੱਲ੍ਹ ਨਹੀਂ ਸੀ। ਕੁੱਝ ਸਮੇਂ ਵਿਚ ਹੀ ਅਮਰੀਕਾ ਵਿਚ ਬਹੁਤ ਸਾਰੀਆਂ ਕੰਪਿਉਟਰ ਸੰਚਾਰ-ਸੇਵਾ ਸੰਸਥਾਵਾਂ ਨੇ ਇੰਟਰਨੈੱਟ ਨਾਲ ਸੰਬੰਧ ਜੋੜਿਆ ਗਿਆ ਕਰੋੜਾਂ ਨਾਨ-ਤਕਨੀਕੀ ਲੋਕਾਂ ਨੂੰ ਪਹਿਲੀ ਵਾਰੀ ਇੰਟਰਨੈੱਟ ਉੱਤੇ ਸੰਚਾਰ ਦਾ ਥਰਥਰਾਹਟ ਭਰਿਆ ਮਜ਼ਾਂ ਪ੍ਰਾਪਤ ਹੋਇਆ ਇਸ ਸਮੇਂ ਇੰਟਰਨੈੱਟ ਨੂੰ ਵਪਾਰਕ ਸੰਸਥਾਵਾਂ ਲਈ ਖੋਲ ਦਿੱਤਾ ਗਿਆ, ਜਿਸ ਨਾਲ ਇਹ ਪੂਰੀ ਤਰ੍ਹਾਂ ਆਮ ਲੋਕਾਂ ਤਕ ਨ ਗਿਆ । ਇਸ ਲਈ ਸਾਨੂੰ ਕੰਪਿਊਟਰ, ਮੋਡਮ, ਟੈਲੀਫ਼ੋਨ ਲਾਈਨ, ਸੰਚਾਰ ਸਾਫ਼ਟ ਵੇਅਰ ਤੇ ਇੰਟਰਨੈੱਟ ਸੇਵਾ ਦੇਣ ਵਾਲ ਸੰਸਥਾ ਤੋਂ ਪ੍ਰਾਪਤ ਅਕਾਉਂਟ ਨੰਬਰ ਦੀ ਜ਼ਰੂਰਤ ਪੈਂਦੀ ਹੈ । ਇੰਟਰਨੈੱਟ ਅਕਾਉਂਟ ਨੰਬਰ ਅਸੀਂ ਕਿਸੇ ਵੀ ਇੰਟਰਨੈੱਟ ਸੇ ਪ੍ਰਦਾਨ ਕਰਨ ਵਾਲੀ ਸੰਸਥਾ ਤੋਂ ਨਿਸਚਿਤ ਘੰਟਿਆਂ ਲਈ ਮਿੱਥੀ ਹੋਈ ਰਕਮ ਦੇ ਕੇ ਪ੍ਰਾਪਤ ਕਰ ਸਕਦੇ ਹਾਂ । ਇਸਦੇ ਨਾਲ ਹੀ ਉਹ ਯੂਸਰ ਨੇਮ (User name) ਦੀ ਮਨਜੂਰੀ ਵੀ ਦਿੰਦੀ ਹੈ । ਇੰਟਰਨੈੱਟ ਅਕਾਊਂਟ ਤੇ ਯੂਸਰ ਨੇਮ ਪ੍ਰਾਪਤ ਕਰਨ ਮਗਰੋਂ ਸੇਵਾ ਪ੍ਰਦਾਨ ਕਰਨ ਵਾਲੀ ਸੰਸਥਾ ਦਾ ਮਾਹਿਰ ਸਾਡੇ ਕੰਪਿਊਟਰ ਨੂੰ ਆਪਣੀ ਸੰਸਥਾ ਨਾਲ ਜੋੜ ਦਿੰਦਾ ਹੈ । ਇਸ ਪਿੱਛੋਂ ਅਸੀਂ ਆਪਣੇ ਕੰਪਿਊਟਰ ਅਤੇ ਮੋਡਮ ਨੂੰ ਚਾਲ ਕਰ ਕੇ ਕੰਪਿਊਟਰ ਸਕਰੀਨ ਉੱਤੇ ਇੰਟਰਨੈੱਟ ਸੇਵਾ ਦੇਣ ਵਾਲੀ ਸੰਸਥਾ ਦੇ ਨਾਂ ਨੂੰ ਮਾਊਥ ਨਾਲ ਕਲਿਕ ਕਰ ਕੇ ਉਸ ਨਾਲ ਸੰਬੰਧ ਸਥਾਪਿਤ ਕਰ ਲੈਂਦੇ ਹਾਂ । ਫਿਰ ਅਸੀਂ ਆਪਣਾ ਯੂਸਰ ਤੇ ਕੋਡ ਨੰਬਰ, ਜੋ ਕਿ ਗੁਪਤ ਹੁੰਦਾ ਹੈ, ਨੂੰ ਫੀਡ ਕਰਨ ਮਗਰੋਂ ਇੰਟਰਨੈੱਟ ਨਾਲ ਜੁੜ ਜਾਂਦੇ ਹਾਂ । ਜੇਕਰ ਅਸੀਂ ਈ-ਮੇਲ ਭੇਜਣੀ ਜਾਂ ਦੇਖਣੀ ਹੋਵੇ, ਤਾਂ ਅਸੀਂ ਆਉਟ ਲੁਕ ਐਕਸਪ੍ਰੈਸ ਨੂੰ ਕਲਿਕ ਕਰ ਕੇ ਈ-ਮੇਲ ਭੇਜਦੇ ਜਾਂ ਪ੍ਰਾਪਤ ਕਰਦੇ ਹਾਂ, ਨਹੀਂ ਤਾਂ ਇੰਟਰਨੈੱਟ ਐਕਸਪਲੋਰਰ ਨੂੰ ਕਲਿਕ ਕਰਨ ਮਗਰੋਂ, ਜਿਹੜੀ ਜਾਂ ਜਿਸ ਕਿਸਮ ਦੀ ਸੂਚਨਾ ਪ੍ਰਾਪਤ ਕਰਨੀ ਹੋਵੇ, ਉਸ ਦੇ ਵੈੱਬਸਾਈਟ ਦਾ ਐਡਰੈੱਸ ਫੀਤ ਕਰਦੇ ਹਾਂ, ਜਿਸ ਨਾਲ ਸੰਬੰਧਿਤ ਵੈਬਸਾਈਟ ਖੁੱਲ੍ਹ ਜਾਂਦਾ ਹੈ ਤੇ ਅਸੀਂ ਉਸ ਤੋਂ ਲੋੜੀਂਦੀ ਸੂਚਨਾ ਪ੍ਰਾਪਤ ਕਰ ਲੈਂਦੇ ਹਾਂ । ਇੰਟਰਨੈੱਟ ਤੋਂ ਸੂਚਨਾ ਲੈਣ ਲਈ ਬਹੁਤ ਸਾਰੇ ਸਾਫ਼ਟ ਵੇਅਰ ਪ੍ਰੋਗਰਾਮ ਵਰਤੇ ਜਾਂਦੇ ਹਨ, ਜਿਵੇਂ ਗੌਫਰ WWW ਤੇ ਮੌਸੈਕ ਆਦਿ । ਇੰਟਰਨੈੱਟ ਨਾਲ ਜੁੜ ਕੇ ਅਸੀਂ Chat ਜਾਂ ਟੈਲੀਫ਼ੋਨ ਵੀ ਕਰਦੇ ਹਾਂ ਤੇ ਹੋਰ ਕੰਮ ਵੀ ਕਰ ਲੈਂਦੇ ਹਾਂ ।ਇੰਟਰਨੈੱਟ ਰਾਹੀਂ ਅਸੀਂ ਕਿਸੇ ਵੀ ਵੈੱਬਸਾਈਟ ਤੋਂ ਕੋਈ ਵੀ ਸੂਚਨਾ ਆਪਣੇ ਕੰਪਿਊਟਰ ਤੇ ਲਿਆ ਸਕਦੇ ਹਾਂ ਤੇ ਜਦੋਂ ਕੰਪਿਊਟਰ ਨੂੰ ਅਜਿਹਾ ਕੋਈ ਕੰਮ ਦੇ ਦਿੱਤਾ ਜਾਵੇ, ਤਾਂ ਉਹ ਉਸ ਤੋਂ ਇਲਾਵਾ ਹੋਰ ਕੰਮ ਕਰਦਾ ਹੋਇਆ ਜਾਂ ਸਾਡੇ ਸੁੱਤਿਆਂ ਵੀ ਉਹ ਕੰਮ ਕਰ ਦਿੰਦਾ ਹੈ । ਅਸੀਂ ਕੰਪਿਊਟਰ ਤੋਂ ਤੇਜ਼ੀ ਨਾਲ ਕੰਮ ਲੈਣਾ ਚਾਹੀਏ, ਤਾਂ ਉਸ ਵਿਚ ਅਜਿਹਾ ਪ੍ਰਬੰਧ ਵੀ ਹੁੰਦਾ ਹੈ ।, ਸੰਚਾਰ ਸੇਵਾਵਾਂ-ਇੰਟਰਨੈੱਟ ਉੱਤੇ ਪ੍ਰਾਪਤ ਹੋਣ ਵਾਲੀਆਂ ਸੰਚਾਰ ਸੇਵਾਵਾਂ ਨੂੰ ਅਸੀਂ ਦੋ ਭਾਗਾਂ ਵਿਚ ਵੰਡ ਸਕਦੇ ਹਾਂ । ਇਨਾਂ ਵਿਚੋਂ ਇਕ ਹੈ, ਵਿਅਕਤੀ ਤਕ ਸੰਚਾਰ ਸੇਵਾਵਾਂ, ਜਿਨ੍ਹਾਂ ਵਿਚ, ਅਤੇ (ੲ) ਟੈਲੀਫ਼ੋਨੀ ਸ਼ਾਮਲ ਹਨ । ਇਨ੍ਹਾਂ ਵਿਚੋਂ ਈ-ਮੇਲ ਦੀ ਵਰਤੋਂ ਸਭ ਤੋਂ ਵੱਧ ਹੁੰਦੀ ਹੈ । ਦੂਜੀ ਸੰਚਾਰ ਸੇਵਾ ਹੈ, ਵਿਅਕਤੀ ਤੋਂ ਗਰੁੱਪ ਤਕ ਹੈ । ਇਸ ਵਿਚ ਇਕ ਵਿਅਕਤੀ ਸੰਸਾਰ ਦੇ ਵੱਖ-ਵੱਖ ਥਾਂਵਾਂ ‘ਤੇ ਬੈਠੇ ਬਹੁਤ ਸਾਰੇ ਵਿਅਕਤੀਆਂ ਜਾਂ ਗਰੁੱਪਾਂ ਨਾਲ ਆਹਮੋ-ਸਾਹਮਣਾ ਵਿਚਾਰ-ਵਟਾਂਦਰਾ ਕਰਦਾ ਹੈ ।, ਇੰਟਰਨੈੱਟ ਉੱਤੇ ਸੂਚਨਾ ਦਾ ਪ੍ਰਾਪਤ ਹੋਣਾ ਸ਼ਾਇਦ ਇਸ ਦੀ ਲੋਕ-ਪ੍ਰਿਅਤਾ ਦਾ ਸਭ ਤੋਂ ਵੱਡਾ ਕਾਰਨ ਹੈ, ਜਿਸ ਕਰਕੇ ਇੰਟਰਨੈੱਟ ਹਰ ਘਰ ਵਿਚ ਆਪਣਾ ਸਥਾਨ ਬਣਾ ਰਿਹਾ ਹੈ। ਵਿਸ਼ਵ-ਵਿਆਪੀ ਵੈਬ (WWW) ਇੱਕ ਤਰਾਂ ਨਾਲ ਸਭ ਪਾਸੇ ਪਸਰਿਆ ਹੋਇਆ ਮਲਟੀਮੀਡੀਆ ਤੇ ਹਾਈਪਰਮੀਡੀਆ ਪ੍ਰਕਾਸ਼ਨ ਸਿਸਟਮ ਹੈ । ਇਹ ਸੰਸਾਰ ਵਿਚ ਸਭ ਤੋਂ ਵੱਧ ਦੋਸਤਾਨਾਂ ਤੇ ਨਿੱਤ ਵਿਕਸਿਤ ਹੋ ਰਿਹਾ ਹੈ ਡਾਈਬੇਸ ਹੈ ।, ਭਵਿੱਖ-ਇੰਟਰਨੈੱਟ ਵਿਚ ਪੈਦਾ ਹੋ ਰਹੇ ਨਵੇਂ ਝੁਕਾਅ ਅਤੇ ਤਕਨੀਕਾਂ ਇਸ ਗੱਲ ਦੀਆਂ ਸੂਚਕ ਹਨ ਕਿ ਭਵਿੱਖ ਵਿੱਚ ਇਸਦਾ ਮਨੁੱਖੀ ਜੀਵਨ ਵਿਚ ਕਿੰਨਾ ਮਹੱਤਵਪੂਰਨ ਰੋਲ ਹੋਵੇਗਾ | ਇੰਟਰਨੈੱਟ ਉੱਤੇ ਖ਼ਬਰਾਂ ਦੀ ਤਟਫਟ ਆਨਲਾਈਨ ਰਿਪੋਰਟਿੰਗ ਜਾਂ ਸਾਖਿਅਤ ਵੈੱਬ-ਕਾਸਟਿੰਸ ਨੇ ਖ਼ਬਰਾਂ ਪੁਚਾਉਣ ਦੇ ਖੇਤਰ ਵਿਚ ਨਵੇਂ ਪਸਾਰ ਖੋਲ੍ਹ ਦਿੱਤੇ ਹਨ ਤੇ ਮਲਟੀਮੀਡੀਆ ਇੰਟਰਨੈੱਟ ਦਾ ਇਕ ਅਟੁੱਟ ਹਿੱਸਾ ਬਣ ਗਿਆ ਹੈ ।, ਈ-ਕਾਮਰਸ ਦਾ ਵਿਕਾਸ-ਈ-ਕਾਮਰਸ ਦਾ ਵਿਕਾਸ ਦੂਜੀ ਪੀੜ੍ਹੀ ਦੇ ਇੰਟਰਨੈੱਟ ਦੀ ਇਕ ਹੋਰ ਹੈਰਾਨ ਕਰਨ ਵਾਲੀ ਦੇਣ ਹੈ, ਜਿਸ ਨਾਲ ਇਸ ਮਾਧਿਅਮ ਦੀ ਸਮਰੱਥਾ ਦੀ ਖੋਜ ਕਰਨ ਲਈ ਵੱਧ ਤੋਂ ਵੱਧ ਕੰਪਨੀਆਂ ਅੱਗੇ ਆ ਰਹੀਆਂ ਹਨ ਅਤੇ ਇੰਟਰਨੈੱਟ ਉੱਤੇ ਉਹ ਸੱਚਮੁੱਚ ਦੇ ਸ਼ੋ-ਰੂਮ ਸਥਾਪਤ ਕਰ ਰਹੀਆਂ ਹਨ, ਜਿਨ੍ਹਾਂ ਤਕ ਦੁਨੀਆਂ ਵਿਚ ਕਿਸੇ ਥਾਂ ਇੰਟਰਨੇਟ ਦਾ ਵਰਤੋਂ ਕਰਨ ਵਾਲੇ ਵਿਅਕਤੀ ਮਾਊਸ ਨੂੰ ਕਲਿਕ ਕਰ ਕੇ ਪਹੁੰਚ ਕਰ ਸਕਦਾ ਹੈ ਅਤੇ ਉਹ ਉਸ ਉੱਤੇ ਇਲੈੱਕਵਾਂ ਕੈਟਾਲਾਗ, ਉਤਪਾਦਨ ਤਸਵੀਰਾਂ, ਪ੍ਰਦਰਸ਼ਨ ਅਤੇ ਹੋਰ ਜਾਣਕਾਰੀ ਨੂੰ ਦੇਖ ਆਪਣੇ ਕੈਡਿਟ ਕਾਰਡ ਦੀ ਵਰਤੋਂ ਕਰਦੇ ਹੋਏ ਕਿਸੇ ਵੀ ਚੀਜ਼ ਨੂੰ ਖ਼ਰੀਦਣ ਲਈ ਆਡਰ ਦੇ ਸਕਦਾ ਹੈ । ਬੈਂਕਾਂ ਵਿਚ ਲੈਣ-ਦੇਣ ਦਾ ਏ.

punjabi essay on internet

Earthquake-resistant Building Design, Happy Pills Daycore Roblox Id, Is Limekiln State Park Open, Isabelle Movie Ending Explained, Car Stereo Near Me, Raic Syllabus Program, Examples Of Dynamics In Real Life,